ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗ ਸ਼ਰਧਾਲੂਆਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ। ਵਿਧਾਇਕ ਮਦਨ ਲਾਲ ਬੱਗਾ ਨੇ ਲਗਭਗ 45 ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੰਮ੍ਰਿਤਸਰ ਲਈ ਰਵਾਨਾ ਕੀਤਾ। ਯਾਤਰੀ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਰਹਿਣ ਅਤੇ ਭੋਜਨ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
Follow News on our Facebook Channel : https://www.facebook.com/bnnewsindia
Punjab CM’s Pilgrimage Scheme Benefits Elderly Devotees
Punjab government’s Chief Minister’s pilgrimage plan is proving beneficial for elderly pilgrims. MLA Madan Lal Bagga left a bus full of about 45 pilgrims for Amritsar. Pilgrims will visit Sri Harmandir Sahib, Durgiana Temple including other religious places. The Punjab government is paying for accommodation and food during the journey.










