Home / Health / ਚੰਡੀਗੜ੍ਹ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਨਵੀਆਂ ਯੋਜਨਾਵਾਂ ਬਾਰੇ ਜਾਣਕਾਰੀ

ਚੰਡੀਗੜ੍ਹ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਨਵੀਆਂ ਯੋਜਨਾਵਾਂ ਬਾਰੇ ਜਾਣਕਾਰੀ

Punjab Health Minister Dr. Balbir Singh Shares New Health Department Plans in Chandigarh

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਰਾਹੀਂ ਸਿਹਤ ਵਿਭਾਗ ਦੀਆਂ ਨਵੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਨਵੇਂ ਕਦਮ ਚੁੱਕੇ ਜਾ ਰਹੇ ਹਨ।

Follow News on our Facebook Channel : https://www.facebook.com/bnnewsindia

Punjab Health Minister Dr. Balbir Singh Shares New Health Department Plans in Chandigarh

Chandigarh: Punjab’s Health Minister Dr. Balbir Singh gave information about the new plans of the Health Department through a press conference.