ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਆਉਣ ਵਾਲੇ ਬਜਟ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਲੋਕਾਂ ਦੀ ਭਲਾਈ ਅਤੇ ਵਿਕਾਸ ਨਾਲ ਜੁੜੀਆਂ ਮਹੱਤਵਪੂਰਨ ਯੋਜਨਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ।
Follow News on our Facebook Channel : https://www.facebook.com/bnnewsindia
Commissionerate Police Ludhiana PAU Police Station Arrests 2 Accused Involved in Snatching, Seizes 2 Motorcycles
Chief Minister Bhagwant Mann has announced the date for the presentation of the Punjab Budget. He stated that the state budget will be presented on March 8 on the occasion of International Women’s Day.
He added that the budget will focus on public welfare and key development initiatives for the state.










