Home / Politics / ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰੋਈ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰੋਈ ਦੀ ਗੋਲੀਆਂ ਮਾਰ ਕੇ ਹੱਤਿਆ

lucky oberoi aap leader dies

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਇੱਕ ਐਸੀ ਘਟਨਾ ਸਾਹਮਣੇ ਆਈ ਜਿਸ ਨੇ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ। ਆਮ ਆਦਮੀ ਪਾਰਟੀ ਨਾਲ ਸਬੰਧਤ ਲੱਕੀ ਓਬਰੋਈ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ, ਗੁਰਦੁਆਰਾ ਸਾਹਿਬ ਤੋਂ ਨਿਕਲ ਕੇ ਜਦੋਂ ਲੱਕੀ ਓਬਰੋਈ ਆਪਣੀ ਕਾਰ ਵੱਲ ਜਾ ਰਹੇ ਸਨ, ਉਸ ਸਮੇਂ ਬਾਈਕ ‘ਤੇ ਸਵਾਰ ਬਦਮਾਸ਼ਾਂ ਨੇ ਅਚਾਨਕ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ।

Follow News on our Facebook Channel : https://www.facebook.com/bnnewsindia

Breaking: AAP Leader Lucky Oberoi Dies After Being Shot in Jalandhar

In Punjab’s Jalandhar this morning, the incident that shook the politics came to light. Lucky Oberoi belonging to Aam Aadmi Party was shot dead by unidentified assailants. According to the information received, Lucky Oberoi was going to his car after getting out of Gurdwara Sahib, meanwhile bike riding goons suddenly opened axe firing on him. The critically injured O’Brey was rushed to hospital, but doctors could not save his life.