ਅੰਮ੍ਰਿਤਸਰ: ਮੋਬਾਈਲ ਚੋਰੀ ਕਰਨ ਤੋਂ ਬਾਅਦ ਫਰਾਰ ਹੋਏ ਦੋਸ਼ੀ ਨੂੰ ਅੰਮ੍ਰਿਤਸਰ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਬਾਈਲ ਫ਼ੋਨ ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟਿਵਾ ਵੀ ਬਰਾਮਦ ਕਰ ਲਈ ਹੈ। ਮਾਨ ਸਰਕਾਰ ਦੇ ਰਾਜ ਦੌਰਾਨ ਅਪਰਾਧੀਆਂ ਖ਼ਿਲਾਫ਼ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ।
Follow News on our Facebook Channel : https://www.facebook.com/bnnewsindia
Amritsar Police Nab Mobile Theft Accused Within Hours, Stolen Phone and Activa Recovered
Amritsar: Police arrested the accused who escaped after stealing mobile within a few hours. The stolen mobile phone from his possession and the Activa used in the incident were also recovered. Criminals are continuously being tightened under the rule of Mann government.










