Home / Politics / ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ

Chief Minister Bhagwant Singh Mann makes a big announcement. about roads in punjab

ਹਲਕਾ ਮਜੀਠਾ ਵਿੱਚ 23 ਪਿੰਡਾਂ ਲਈ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ 43,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ।

Follow News on our Facebook Channel : https://www.facebook.com/bnnewsindia

Chief Minister Bhagwant Singh Mann makes a big announcement.