ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ CIA ਸਟਾਫ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 200 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਸ਼ਾ ਸਪਲਾਈ ਚੇਨ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
Follow News on our Facebook Channel : https://www.facebook.com/bnnewsindia
Commissionerate Police Ludhiana’s CIA staff successfully caught 2 culprits with 200 grams of heroin!
The CIA staff of Commissionerate Police Ludhiana carried out a major operation against drug trafficking and arrested two accused with 200 grams of heroin.
A case has been registered against the accused, and further investigation is underway to trace the drug supply chain.










