ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਹਨਾਂ ਸ਼ਹੀਦਾਂ ਵਿੱਚ ਪੰਜਾਬ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ।
Follow News on our Facebook Channel : https://www.facebook.com/bnnewsindia
Doda Bus Accident: 23-year-old soldier Jobanpreet Singh from Chanoli village in Punjab martyred
Recently, a bus carrying soldiers plunged into a deep gorge in Doda, Jammu and Kashmir, resulting in the martyrdom of 10 brave soldiers. Among the martyrs was 23-year-old youth Jobanpreet Singh from Chanoli village in Ropar district of Punjab, whose sacrifice has brought a wave of grief.










