ਤਰਨ ਤਾਰਨ ਦੇ ਇੱਕ ਲਾ ਕਾਲਜ ਵਿੱਚ ਸੋਮਵਾਰ ਸਵੇਰੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਕਲਾਸਾਂ ਦੌਰਾਨ ਇੱਕ ਨੌਜਵਾਨ ਨੇ ਕਾਲਜ ਦੀ ਇੱਕ ਵਿਦਿਆਰਥਣ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਤੋਂ ਬਾਅਦ ਕਾਲਜ ਪਰਿਸਰ ਵਿੱਚ ਅਫਰਾ-ਤਫਰੀ ਮਚ ਗਈ। ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਚੁੱਕੀ ਹੈ, ਜਦਕਿ ਸੁਰੱਖਿਆ ਦੇ ਮੱਦੇਨਜ਼ਰ ਕਾਲਜ ਵਿੱਚ ਸਾਰੀਆਂ ਕਲਾਸਾਂ ਅਸਥਾਈ ਤੌਰ ‘ਤੇ ਰੱਦ ਕਰ ਦਿੱਤੀਆਂ ਗਈਆਂ ਹਨ।
Follow News on our Facebook Channel : https://www.facebook.com/bnnewsindia
Shocking Incident at Tarn Taran Law College: Female Student Shot Dead, Accused Dies by Suicide
A shocking incident took place at a law college in Tarn Taran on Monday morning. During class hours, a young man opened fire on a female student of the college, killing her on the spot. After the attack, the accused youth shot himself and died by suicide.
Following the incident, chaos broke out across the college campus. The entire incident was captured on the CCTV cameras installed on the premises. As soon as information was received, the police reached the spot and sent both bodies for post-mortem examination. The police have started investigating the case, while all classes at the college have been temporarily suspended as a security precaution.










